Aj Da Hukamnama 19 April 2020

Updated : Apr 19, 2020 in Hukamnama

Aj Da Hukamnama 19 April 2020 – Sri Darbar Sahib, Amritsar

Aj Da Hukamnama 19 April 2020 – Sri Darbar Sahib, Amritsar ( Gurbani Amrit )

Amrit wele da Hukamnama from Sri Darbar Sahib, Sri Amritsar, Ang 515, 19 -04-20 :

Ang 515

19 April 2020 hukamnama

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਸਲੋਕੁ ਮ: ੩ ॥

ਵਾਹੁ ਵਾਹੁ ਸੇ ਜਨ ਸਦਾ ਕਰਹਿ ਜਿਨ੍ਹ੍ਹ ਕਉ ਆਪੇ ਦੇਇ ਬੁਝਾਇ ॥ ਵਾਹੁ ਵਾਹੁ ਕਰਤਿਆ ਮਨੁ ਨਿਰਮਲੁ ਹੋਵੈ ਹਉਮੈ ਵਿਚਹੁ ਜਾਇ ॥ ਵਾਹੁ ਵਾਹੁ ਗੁਰਸਿਖੁ ਜੋ ਨਿਤ ਕਰੇ ਸੋ ਮਨ ਚਿੰਦਿਆ ਫਲੁ ਪਾਇ ॥ ਵਾਹੁ ਵਾਹੁ ਕਰਹਿ ਸੇ ਜਨ ਸੋਹਣੇ ਹਰਿ ਤਿਨ੍ਹ੍ਹ ਕੈ ਸੰਗਿ ਮਿਲਾਇ ॥ ਵਾਹੁ ਵਾਹੁ ਹਿਰਦੈ ਉਚਰਾ ਮੁਖਹੁ ਭੀ ਵਾਹੁ ਵਾਹੁ ਕਰੇਉ ॥ ਨਾਨਕ ਵਾਹੁ ਵਾਹੁ ਜੋ ਕਰਹਿ ਹਉ ਤਨੁ ਮਨੁ ਤਿਨ੍ਹ੍ਹ ਕਉ ਦੇਉ ॥੧॥

Aj Da Hukamnama in Hindi

सलोकु मः ३ ॥

वाहु वाहु से जन सदा करहि जिन्ह कउ आपे देइ बुझाइ ॥ वाहु वाहु करतिआ मनु निरमलु होवै हउमै विचहु जाइ ॥ वाहु वाहु गुरसिखु जो नित करे सो मन चिंदिआ फलु पाइ ॥ वाहु वाहु करहि से जन सोहणे हरि तिन्ह कै संगि मिलाइ ॥ वाहु वाहु हिरदै उचरा मुखहु भी वाहु वाहु करेउ ॥ नानक वाहु वाहु जो करहि हउ तनु मनु तिन्ह कउ देउ ॥१॥

Aj Da Hukamnama 19 April 2020


Meaning Of Ang 515 in Punjabi : 

ਅਰਥ: ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਆਪ ਹੀ ਸੁਮੱਤ ਬਖ਼ਸ਼ਦਾ ਹੈ ਉਹ ਸਦਾ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦੇ ਹਨ,ਪ੍ਰਭੂ ਦੀ ਸਿਫ਼ਤ-ਸਾਲਾਹ ਕੀਤਿਆਂ ਮਨ ਪਵਿਤ੍ਰ ਹੁੰਦਾ ਹੈ ਤੇ ਮਨ ਵਿਚੋਂ ਹਉਮੈ ਦੂਰ ਹੁੰਦੀ ਹੈ। ਜੋ ਭੀ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ, ਉਸ ਨੂੰ ਮਨ-ਇੱਛਤ ਫਲ ਮਿਲਦਾ ਹੈ। ਜੋ ਸਿਫ਼ਤ-ਸਾਲਾਹ ਕਰਦੇ ਹਨ, ਉਹ ਸੋਹਣੇ ਦਾਸ ਪ੍ਰਭੂ ਦਾ ਮਿਲਾਪ ਕਰ ਲੈਂਦੇ ਹਨ। ਜੋ ਹਿਰਦੇ ਵਿੱਚ ਸਿਫ਼ਤ-ਸਾਲਾਹ ਕਰਦੇ ਹਨ, ਉਹਨ੍ਹਾਂ ਦੇ ਮੂਹੋਂ ਵੀ ਸਿਫਤ-ਸਲਾਹ ਹੀ ਨਿਲਦੀ ਹੈ। ਹੇ ਨਾਨਕ! ਜੋ ਮਨੁੱਖ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦੇ ਹਨ, ਮੈਂ ਆਪਣਾ ਤਨ ਮਨ ਉਹਨਾਂ ਅੱਗੇ ਭੇਟ ਕਰ ਦਿਆਂ ॥੧॥


Meaning Of Ang 515 in English: 

Meaning:

Shalok, Third Mehl: Waaho! Waaho! Those humble beings ever praise the Lord, unto whom the Lord Himself grants understanding. Chanting Waaho! Waaho!, the mind is purified, and egotism departs from within. The Gurmukh who continually chants Waaho! Waaho! attains the fruits of his heart’s desires. Beauteous are those humble beings who chant Waaho! Waaho! O Lord, let me join them! Within my heart, I chant Waaho! Waaho!, and with my mouth, Waaho! Waaho! O Nanak, those who chant Waaho! Waaho! – unto them I dedicate my body and mind. ||1||

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!


Aj Da Hukamnama 19 April 2020 – Sri Darbar Sahib, Amritsar, aj da Mukwak

Click for More Banis

Q.1 What does mean of Hukamnama?

A Hukamnama refers to a hymn from the Guru Granth Sahib Ji which is given as an order to Sikh’s people or a historical order given by one of the Gurus of Sikhism.

Q.2 Sikhs should read Hukamnama?

yes, they should, Hukamnama is taken from Shri guru granth sahib ji that contains Sikh’s Guru Banis.

Leave a Reply

Your email address will not be published. Required fields are marked *