Aj Da Hukamnama 24 April 2020

Updated : Apr 24, 2020 in Hukamnama

Aj Da Hukamnama 24 April 2020 – Sri Darbar Sahib, Amritsar

Aj Da Hukamnama 24 April 2020 – Sri Darbar Sahib, Amritsar ( Gurbani Amrit )

Amrit wele da Hukamnama from Sri Darbar Sahib, Sri Amritsar, Ang 601, 24-04-20 :Ang 601

24 April 2020 hukamnama

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਸੋਰਠਿ ਮਹਲਾ ੩ ॥

ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥ ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥

ਹਰਿ ਕੇ ਦਾਸ ਸੁਹੇਲੇ ਭਾਈ ॥ ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੇਲਿ ਮਿਲਾਈ ॥ ਰਹਾਉ ॥ ਇਹੁ ਕੁਟੰਬੁ ਸਭੁ ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੈਂਸਾਰਾ ॥ ਬਿਨੁ ਗੁਰ ਬੰਧਨ ਟੂਟਹਿ ਨਾਹੀ ਗੁਰਮੁਖਿ ਮੋਖ ਦੁਆਰਾ ॥ ਕਰਮ ਕਰਹਿ ਗੁਰ ਸਬਦੁ ਨ ਪਛਾਣਹਿ ਮਰਿ ਜਨਮਹਿ ਵਾਰੋ ਵਾਰਾ ॥੨॥

Aj Da Hukamnama in Hindi

सोरठि महला ३ ॥

सो सिखु सखा बंधपु है भाई जि गुर के भाणे विचि आवै ॥ आपणै भाणै जो चलै भाई विछुड़ि चोटा खावै ॥ बिनु सतिगुर सुखु कदे न पावै भाई फिरि फिरि पछोतावै ॥१॥

हरि के दास सुहेले भाई ॥ जनम जनम के किलबिख दुख काटे आपे मेलि मिलाई ॥ रहाउ ॥ इहु कुट्मबु सभु जीअ के बंधन भाई भरमि भुला सैंसारा ॥ बिनु गुर बंधन टूटहि नाही गुरमुखि मोख दुआरा ॥ करम करहि गुर सबदु न पछाणहि मरि जनमहि वारो वारा ॥२॥

Aj Da Hukamnama 24 April 2020


Aj Da Hukamnama 24 April 2020 Meaning Of Ang 601 in Punjabi : 

ਅਰਥ: ਹੇ ਭਾਈ! ਉਹੀ ਮਨੁੱਖ ਗੁਰੂ ਦਾ ਸਿੱਖ ਹੈ , ਗੁਰੂ ਦਾ ਮਿੱਤਰ ਹੈ, ਗੁਰੂ ਦਾ ਰਿਸ਼ਤੇਦਾਰ ਹੈ, ਜੇਹੜਾ ਗੁਰੂ ਦੀ ਰਜ਼ਾ ਵਿਚ ਤੁਰਦਾ ਹੈ। ਪਰ, ਜੇਹੜਾ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ, ਉਹ ਪ੍ਰਭੂ ਤੋਂ ਵਿੱਛੁੜ ਕੇ ਦੁਖ ਸਹਾਰਦਾ ਹੈ। ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਕਦੇ ਸੁਖ ਨਹੀਂ ਪਾ ਸਕਦਾ, ਤੇ ਮੁੜ ਮੁੜ (ਦੁੱਖੀ ਹੋ ਕੇ) ਪਛੁਤਾਂਦਾ ਹੈ ॥੧॥ ਹੇ ਭਾਈ! ਪਰਮਾਤਮਾ ਦੇ ਭਗਤ ਸੁਖੀ ਜੀਵਨ ਬਿਤੀਤ ਕਰਦੇ ਹਨ। ਪਰਮਾਤਮਾ ਆਪ ਉਹਨਾਂ ਦੇ ਜਨਮਾਂ ਜਨਮਾਂ ਦੇ ਦੁੱਖ ਪਾਪ ਕੱਟ ਦੇਂਦਾ ਹੈ, ਤੇ, ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ ॥ ਰਹਾਉ॥ ਹੇ ਭਾਈ! (ਗੁਰੂ ਦੀ ਰਜ਼ਾ ਵਿਚ ਤੁਰਨ ਤੋਂ ਬਿਨਾ) ਇਹ (ਆਪਣਾ) ਪਰਵਾਰ ਭੀ ਜਿੰਦ ਵਾਸਤੇ ਨਿਰਾ ਮੋਹ ਦੇ ਬੰਧਨ ਬਣ ਜਾਂਦਾ ਹੈ, (ਤਾਂਹੀਏਂ) ਜਗਤ (ਗੁਰੂ ਤੋਂ) ਭਟਕ ਕੇ ਕੁਰਾਹੇ ਪਿਆ ਰਹਿੰਦਾ ਹੈ। ਗੁਰੂ ਦੀ ਸਰਨ ਆਉਣ ਤੋਂ ਬਿਨਾ ਇਹ ਬੰਧਨ ਟੁੱਟਦੇ ਨਹੀਂ। ਗੁਰੂ ਦੀ ਸਰਨ ਪੈਣ ਵਾਲਾ ਮਨੁੱਖ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾਣ ਦਾ ਰਸਤਾ ਲੱਭ ਲੈਂਦਾ ਹੈ। ਜੇਹੜੇ ਮਨੁੱਖ ਨਿਰੇ ਦੁਨੀਆ ਦੇ ਕੰਮ-ਧੰਧੇ ਹੀ ਕਰਦੇ ਹਨ, ਪਰ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ ॥੨॥


Aj Da Hukamnama 24 April 2020 Meaning Of Ang 601 in English: 

Meaning:

Sorat’h, Third Mehl

Sorat’h, Third Mehl: He alone is a Sikh, a friend, a relative and a sibling, who walks in the Way of the Guru’s Will. One who walks according to his own will, O Siblings of Destiny, suffers separation from the Lord, and shall be punished. Without the True Guru, peace is never obtained, O Siblings of Destiny; again and again, he regrets and repents. ||1|| The Lord’s slaves are happy, O Siblings of Destiny. The sins and sorrows of countless lifetimes are eradicated; the Lord Himself unites them in His Union. ||Pause|| All of these relatives are like chains upon the soul, O Siblings of Destiny; the world is deluded by doubt. Without the Guru, the chains cannot be broken; the Gurmukhs find the door of salvation. One who performs rituals without realizing the Word of the Guru’s Shabad, shall die and be reborn, again and again. ||2||

Aj Da Hukamnama 24 April 2020 Meaning Of Ang 601 in Hindi: 

Meaning:

हे भाई वो ही मनुख गुरु का सिख है , गुरु का मित्र है, गुरु का रिश्तेदार है, जो गुरु की रज़ा में चलता है। परन्तु जो मनुख अपनी इच्छा अनुसार चलता है, वह प्रभु से बिछुड़ कर दुःख सहारता है। गुरु की शरण आये बिने मनुख कभी सुख नहीं पा सकता, और बार बार (दुखी हो कर) पछताता है॥1॥ हे भाई! परमात्मा के भक्त सुखी जीवन व्यतीत करते है। परमात्मा खुद उनके जन्मों जन्मों के दुःख पाप काट देता है, और, उनको अपने चरणों में मिला लेता है॥रहाउ॥ हे भाई! (गुरु की रज़ा में चले बिना) यह अपना ) परिवार भी जीवन के लिए केवल मोह का बंधन बन जाता है, (तभी) जगत (गुरु से) भटक कर कुराहे पड़ा रहता है। गुरु की शरण आने के बिना यह बंधन टुटते नहीं। गुरु की शरण आने वाला मनुख (मोह के बंधन से) खलासी पाने का रास्ता खोज लेता है। जो मनुख केवल दुनिया के काम-धंधे ही करते हैं, परन्तु गुरु के साथ साँझ नहीं बना पाते, वह बार बार जन्म मरन में आते रहते है॥2॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!


Aj Da Hukamnama 24 April 2020 – Sri Darbar Sahib, Amritsar, aj da Mukwak

Click for More Banis

Aj Da Hukamnama 24 April 2020 – to day hukamnama, hukamnama ang 601, hukamnama darbar sahib ji, hukamnama today from darbar sahib, hukamnama in punjabi today,

Q.1 What does mean of Hukamnama?

A Hukamnama refers to a hymn from the Guru Granth Sahib Ji which is given as an order to Sikh’s people or a historical order given by one of the Gurus of Sikhism.

Q.2 Sikhs should read Hukamnama?

yes, they should, Hukamnama is taken from Shri guru granth sahib ji that contains Sikh’s Guru Banis.

Leave a Reply

Your email address will not be published. Required fields are marked *